Wednesday, 28 December 2016

ਸ਼ੋਕ ਸਮਾਚਾਰ

ਸ਼ੋਕ ਸਮਾਚਾਰ
—ਪੀ.ਐਸ.ਯੂ. ਨਵਾਂਸ਼ਹਿਰ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਨੌਜਵਾਨ ਭਾਰਤ ਸਭਾ ਦੇ ਪ੍ਰਧਾਨ ਉਂਕਾਰ ਸਿੰਘ ਵਾਸੀ ਉਸਮਾਨਪੁਰ ਦੀ ਇੱਕ ਸੜਕ ਹਾਦਸੇ ਵਿੱਚ ਬੇਵਕਤ ਮੌਤ ਹੋ ਗਈ ਹੈ।
—ਚਿਤਰਕਾਰ ਅਤੇ ਕਵੀ ਸੁਖਵੰਤ ਸਿੰਘ (ਜਲੰਧਰ) ਦੀ 23 ਦਸੰਬਰ ਨੂੰ ਦਿਲ ਦਾ ਦੌਰ ਪੈਣ ਨਾਲ ਅਚਾਨਕ ਮੌਤ ਹੋ ਗਈ। ਸਾਥੀ ਸੁਖਵੰਤ ਸਿੰਘ 1980ਵਿਆਂ ਤੋਂ ਸੁਰਖ਼ ਰੇਖਾ ਪਰਿਵਾਰ ਨਾਲ ਜੁੜੇ ਹੋਏ ਸਨ।
ਅਦਾਰਾ ਸੁਰਖ਼ ਰੇਖਾ ਇਹਨਾਂ ਵਿਛੜੇ ਸਾਥੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਾ ਹੋਇਆ, ਇਹਨਾਂ ਦੇ ਪਰਿਵਾਰਾਂ, ਰਿਸ਼ਤੇਦਾਰਾਂ ਅਤੇ ਮਿੱਤਰਾਂ-ਦੋਸਤਾਂ ਦੇ ਦੁੱਖ ਵਿੱਚ ਸ਼ਰੀਕ ਹੁੰਦਾ ਹੋਇਆ ਡੂੰਘੇ ਦੁੱਖ ਦਾ ਇਜ਼ਹਾਰ ਕਰਦਾ ਹੈ।

No comments:

Post a Comment