Thursday, 6 July 2017

ਦਲਿਤਾਂ ਉੱਤੇ ਜਬਰ ਖ਼ਿਲਾਫ਼ ਰੋਸ ਮਾਰਚ

ਦਲਿਤਾਂ ਉੱਤੇ ਜਬਰ ਖ਼ਿਲਾਫ਼ ਰੋਸ ਮਾਰਚ
ਦੇਸ਼ ਦੇ ਕਈ ਰਾਜਾਂ ਵਿੱਚ ਘੱਟ ਗਿਣਤੀਆਂ ਤੇ ਦਲਿਤਾਂ ਨਾਲ ਵਾਪਰੀਆਂ ਜਬਰ ਦੀਆਂ ਘਟਨਾਵਾਂ ਦੇ ਵਿਰੋਧ ਵਿੱਚ ਵੱਖ-ਵੱਖ ਜਥੇਬੰਦੀਆਂ ਨੇ ਸ਼ਹਿਰ ' ਰੋਸ ਮਾਰਚ ਕੀਤਾ ਪ੍ਰਦਰਸ਼ਨਕਾਰੀਆਂ ਵੱਲੋਂ ਦੇਸ਼ ਵਿੱਚ ਘੱਟ ਗਿਣਤੀਆਂ ਉਪਰ ਹੋ ਰਹੇ ਹਮਲਿਆਂ ਖ਼ਿਲਾਫ਼ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ
ਇਨਕਲਾਬੀ ਲੋਕ ਮੋਰਚਾ ਪੰਜਾਬ ਅਤੇ ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਦੀ ਅਗਵਾਈ ਵਿੱਚ ਭਰਾਤਰੀ ਜਥੇਬੰਦੀਆਂ ਦੇ ਵਰਕਰਾਂ ਵੱਲੋਂ ਸੰਗਰੂਰ ਦੇਬਨਾਸਰ ਬਾਗ਼ ਵਿੱਚ ਰੋਸ ਰੈਲੀ ਕੀਤੀ ਗਈ ਇਸ ਮਗਰੋਂ ਜਥੇਬੰਦੀਆਂ ਦੇ ਵਰਕਰਾਂ ਵੱਲੋਂ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ ਬੀ.ਕੇ.ਯੂਨੇ ਘੱਟ ਗਿਣਤੀਆਂ ਤੇ ਖਾਸ ਕਰ ਕੇ ਦਲਿਤਾਂ ਉਪਰ ਹੋ ਰਹੇ ਹਮਲਿਆਂ ਦੀ ਨਿਖੇਧੀ ਕੀਤੀ 

No comments:

Post a Comment